Thursday, December 21, 2017

ਕਾਂਗਰਸ ਨੂੰ ਵੱਡੀ ਰਾਹਤ, 2G ਸਕੈਮ ਦੇ ਸਾਰੇ ਮੁਲਜ਼ਮ ਬਰੀ

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵੀਰਵਾਰ ਨੂੰ 1.76 ਲੱਖ ਕਰੋੜ ਦੇ 2G ਸਕੈਮ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ ਸਾਬਕਾ ਟੈਲੀਕਾਮ ਮੰਤਰੀ ਰਾਜਾ, ਡੀਐਮਕੇ ਲੀਡਰ ਕਨੀਮੋੜੀ ਸਮੇਤ ਸਾਰੇ ਮੁਲਜ਼ਮਾਂ ਨੂੰ ਅਦਾਲਤ ਨੇ 2G ਸਕੈਮ ਦੇ ਪਹਿਲੇ ਕੇਸ ਵਿੱਚ ਬਰੀ ਕਰ ਦਿੱਤਾ
ਅਦਾਲਤ ਨੇ ਕਿਹਾ ਕਿ ਸਰਕਾਰੀ ਧਿਰ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ। ਕੇਸ ਵਿੱਚ ਪੁਖਤਾ ਸਬੂਤਾਂ ਦੇ ਨਾ ਹੋਣ ਕਾਰਨ ਅਦਾਲਤ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਦੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਤੋਂ ਆਏ ਰਾਜਾ ਦੇ ਸਮਰਥਕਾਂ ਨੇ ਅਦਾਲਤ ਬਾਹਰ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ
ਡੀਐਮਕੇ ਦੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਲੱਡੂ ਵੰਡ ਕੇ ਤੇ ਪਟਾਕੇ ਚਲਾ ਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ। ਪੰਜ ਸਾਲ ਬਾਅਦ ਆਇਆ ਇਹ ਫੈਸਲਾ ਕਾਂਗਰਸ ਲਈ ਇੱਕ ਉਮੀਦ ਦੀ ਕਿਰਨ ਬਣਿਆ ਹੈ

 Harminder Singh Kitty
9814060516

No comments:

Post a Comment

सीएमसी डॉक्टर ने 1 दिन की बच्ची को बचाया और साबित किया कि "डॉक्टर भगवान का रूप होते हैं"

                       लुधियाना (द पंजाब न्यूज एचएस किट्टी)   25 फरवरी 2023 को अस्पताल के बाहर एलएससीएस द्वारा कुछ घंटे की नवजात बच्ची का...